ਖੱਖ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੱਖ (ਨਾਂ,ਇ) ਅਸਮਾਨ ਵੱਲ ਮਿੱਟੀ ਘੱਟੇ ਦੀ ਆਰਜ਼ੀ ਰੂਪ ਵਿੱਚ ਜੰਮ ਗਈ ਤਹਿ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2008, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖੱਖ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੱਖ. ਸੰ. खक्ख. ਧਾ—ਹੱਸਣਾ. ਠੱਠਾ ਕਰਨਾ। ੨ ਸੰਗ੍ਯਾ—ਮਖ਼ੌਲ. ਠੱਠਾ। ੩ ਖ (ਆਕਾਸ਼) ਵਿੱਚ ਛਾਈ ਹੋਈ ਬਾਰੀਕ ਗਰਦ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1969, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.