ਖੱਡ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੱਡ (ਨਾਂ,ਇ) ਦੋ ਪਹਾੜਾਂ ਦੇ ਵਿਚਕਾਰ ਨੀਵੀਂ ਥਾਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 41062, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖੱਡ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੱਡ [ਨਾਂਇ] ਦੋ ਪਹਾੜਾਂ ਵਿਚਲੀ ਥਾਂ; ਡੂੰਘ; ਖੁੱਡ , ਚੂਹੇ ਆਦਿ ਦਾ ਘਰ , ਬਿਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 41044, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖੱਡ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੱਡ. ਸੰਗ੍ਯਾ—ਖੁੱਡ. ਬਿਲ । ੨ ਪਹਾੜ ਦੀ ਖਾਡੀ. ਦੂਣ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 40874, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

Sai a


Virat Sahani, ( 2020/08/22 10:0617)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.