ਖੱਡਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੱਡਾ (ਨਾਂ,ਪੁ) ਟੋਆ; ਨੀਵਾਂ ਥਾਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 30755, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖੱਡਾ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Pit (ਪਿੱਟ) ਖੱਡਾ: (i) ਸਤ੍ਹਾ ਤੇ ਕੰਮ ਕਰਦਿਆਂ ਧਰਤੀ ਤੇ ਇਕ ਡੂੰਘਾ ਟੋਆ ਜਿਸ ਰਾਹੀਂ ਖਣਿਜ ਜਾਂ ਹੋਰ ਤਰ੍ਹਾਂ ਦੇ ਪਦਾਰਥ ਜਿਵੇਂ ਚਿਕਨੀ ਮਿੱਟੀ, ਆਦਿ ਕੱਢੇ ਜਾਂਦੇ ਹਨ। (ii) ਕੋਲ ਖਣਿਜ ਜਾਂ ਉਸ ਨਾਲ ਹੋਰ ਸੰਯੋਗਤ ਪਦਾਰਥ ਜੋ ਖਾਣਾਂ ਵਿਚੋਂ ਨਿਕਲਦੇ ਹਨ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 30539, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਖੱਡਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੱਡਾ [ਨਾਂਪੁ] ਉੱਖਲੀ, ਟੋਇਆ, ਡੂੰਘ; ਇੱਕ ਖੇਡ ਦਾ ਨਾਂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 30713, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.