ਖੱਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੱਲ (ਨਾਂ,ਇ) ਇਨਸਾਨ ਜਾਂ ਪਸ਼ੂ ਆਦਿ ਦੇ ਪਿੰਡੇ ਦੀ ਚਮੜੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 26135, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖੱਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੱਲ [ਨਾਂਪੁ] ਪਸ਼ੂ ਦੇ ਸਰੀਰ ਦਾ ਉਤਲਾ ਹਿੱਸਾ , ਚਮੜਾ, ਚੰਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 26124, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖੱਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੱਲ. ਸੰ. खल्ल. ਸੰਗ੍ਯਾ—ਟੋਆ। ੨ ਚਾਤਕ. ਪਪੀਹਾ । ੩ ਮਸ਼ਕ. ਚਮੜੇ ਦਾ ਥੈਲਾ. “ਭਉ ਖਲਾ ਅਗਨਿ ਤਪ ਤਾਉ.” (ਜਪੁ) ੪ ਚੰਮ. ਚਮੜਾ। ੫ ਸੰ. ਖਲ੍ਵ. ਦਵਾਈ ਪੀਹਣ ਅਤੇ ਕੁੱਟਣ ਦੀ ਧਾਤੁ ਅਥਵਾ ਪੱਥਰ ਦੀ ਉਖਲੀ. ਹਾਵਨ. ਖਰਲ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 25988, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.