ਖੱਸੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੱਸੀ (ਨਾਂ,ਪੁ,ਵਿ) ਪਤਾਲੂਆਂ ਨੂੰ ਘੁੱਟ ਕੇ ਜਣਨ ਸ਼ਕਤੀ ਤੋਂ ਵਾਂਝਾ ਕੀਤਾ ਨਰ ਪਸੂ; ਨਾਮਰਦ; ਹੀਜੜਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10650, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖੱਸੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੱਸੀ. ਅ਼ ਖ਼ੱ੉੢. ਜਿਸ ਦਾ ਖ਼੉੢ਆ (ਅੰਡਕੋਸ਼—ਫੋਤਾ) ਨਿਕਾਲ ਦਿੱਤਾ ਗਿਆ ਹੈ। ੨ ਭਾਵ—ਬਕਰਾ. ਦੇਖੋ, ਖਸਿਯਾ ੩.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10524, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.