ਗਲੇ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਲੇ. ਗਲਗਏ. ਤ੍ਰੱਕੇ. ਸੜੇ. “ਹੰਕਾਰੀਆ ਨਾਨਕ ਗਰਬਿ ਗਲੇ.” (ਸੁਖਮਨੀ) ੨ ਨਿਗਲੇ. ਗਿਲੇ. “ਮਾਨ ਮੁਨੀ ਮੁਨਿਵਰ ਗਲੇ.” (ਸ. ਕਬੀਰ) ੩ ਗਲ ਨਾਲ. ਕੰਠ ਸੇ. “ਲਾਗੁ ਗਲੇ, ਸੁਨੁ ਬਿਨਤੀ ਮੇਰੀ.” (ਆਸਾ ਕਬੀਰ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 35936, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗਲੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਗਲੇ (ਕ੍ਰਿ.। ਸੰਸਕ੍ਰਿਤ ਗਰਣੰ। ਭਿਜਦਾ। ਗਲਨੰ=ਪੰਘਰਨਾ। ਪੰਜਾਬੀ ਗਲਨਾ) ੧. ਗਲ ਗਏ, ਨਸ਼ਟ ਹੋਏ, ਕਿਸੇ ਸ਼ੈ ਦਾ ਭਿਜਿਆਂ ਪਏ ਰਹਿ ਕੇ ਸੜ ਜਾਣਾ, ਗਲਨਾ ਹੁੰਦਾ ਹੈ। ਯਥਾ-‘ਨਾਨਕ ਗਰਬ ਗਲੇ’।

੨. (ਸੰਸਕ੍ਰਿਤ ਗਲ:) ਗਲ ਨਾਲ , ਕੰਠ ਨਾਲ। ਯਥਾ-‘ਲਾਗੁ ਗਲੇ ਸੁਨੁ ਬਿਨਤੀ ਮੇਰੀ ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 35863, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.