ਗਹਾਈ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਹਾਈ (ਨਾਂ,ਇ) ਪੱਕੀ ਹੋਈ ਫ਼ਸਲ ਦੇ ਸਿੱਟਿਆਂ ਵਿੱਚੋਂ ਦਾਣੇ ਵੱਖ ਕਰਨ ਲਈ ਪਿੜ ਵਿੱਚ ਖਲਾਰਿਆ ਫ਼ਸਲ ਦਾ ਲਾਣ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3963, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗਹਾਈ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਹਾਈ [ਨਾਂਇ] ਗਾਹੁਣ ਦਾ ਕੰਮ; ਗਾਹੁਣ ਦੀ ਮਜ਼ਦੂਰੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3953, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗਹਾਈ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਹਾਈ. ਸੰਗ੍ਯਾ—ਗਾਹੁਣ ਦੀ ਕ੍ਰਿਯਾ। ੨ ਗਾਹੁਣ ਦੀ ਮਜ਼ਦੂਰੀ। ੩ ਗਰਿਫ਼ਤ. ਪਕੜ. ਫੜਾਈ. “ਨਹਿ ਦੇਤ ਗਹਾਈ.” (ਕ੍ਰਿਸ਼ਨਾਵ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3861, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.