ਗਹਿਣਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਹਿਣਾ (ਨਾਂ,ਪੁ) ਟੂੰਬ; ਜ਼ੇਵਰ; ਭੂਖਣ; ਕੀਮਤੀ ਵਸਤੂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4261, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗਹਿਣਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਹਿਣਾ [ਨਾਂਪੁ] ਸਰੀਰਕ ਖ਼ੂਬਸੂਰਤੀ ਵਧਾਉਣ ਲਈ ਹੀਰੇ ਸੋਨੇ ਚਾਂਦੀ ਆਦਿ ਦੀਆਂ ਪਹਿਨੀਆਂ ਜਾਣ ਵਾਲ਼ੀਆਂ ਵਸਤਾਂ, ਜ਼ੇਵਰ, ਭੂਸ਼ਨ, ਟੂਮ; ਜ਼ਮੀਨ ਗਿਰਵੀ ਰੱਖਣ ਦਾ ਭਾਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4251, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗਹਿਣਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਹਿਣਾ ਦੇਖੋ, ਗਹਣਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4120, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.