ਗਹੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਹੀ. ਗ੍ਰਹਣ ਕੀਤੀ. ਅੰਗੀਕਾਰ ਕੀਤੀ. “ਗਹੀ ਓਟ ਸਾਧਾਇਆ.” (ਸੂਹੀ ਮ: ੫) ੨ ਗ੍ਰਹਣਕਰਤਾ. ਜਿਸ ਨੇ ਦ੍ਰਿੜ੍ਹਤਾ ਨਾਲ ਵਿ੄੥ ਗ੍ਰਹਣ ਕੀਤੇ ਹਨ. ਲੰਪਟ. “ਕੋਟਿ ਗਹੀ ਕੇ ਪਾਪ ਨਿਵਾਰੇ.” (ਮਾਰੂ ਸੋਲਹੇ ਮ: ੩)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2310, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗਹੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਗਹੀ (ਸੰ.। ਦੇਖੋ , ਗਹਿ) ੧. ਪਕੜੀ। ਯਥਾ-‘ਓਟਿ ਗਹੀ’ ਓਟ ਫੜੀ।

੨. (ਸੰ.। ਦੇਖੋ, ਗਹਿ। ਗਹਨਾਂ ਤੋਂ ਗਹੀ=ਪਕੜ) ਪਕੜ। ਯਥਾ-‘ਕੋਟ ਗਹੀ ਕੇ ਪਾਪ ਨਿਵਾਰੇ’। ਕ੍ਰੋੜਾਂ ਹੀ ਪਕੜਾਂ ਦੇ ਪਾਪ ਨਿਵਾਰੇ। ਪਰ ਕਈ ਗ੍ਯਾਨੀ ਗਹੀ ਦੇ ਅਰਥ ਏਥੇ -ਦਿਨ- ਬੀ ਕਰਦੇ ਹਨ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2298, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.