ਗਾਂ-ਬੈਲ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Cattle (ਕੈਟਲ) ਗਾਂ-ਬੈਲ: ਇਹ ਪਸ਼ੂ ਸੰਸਾਰ ਦੇ ਸ਼ਿਤੋਸ਼ਣ ਅਤੇ ਉਪ-ਤਪਤ ਖੇਤਰਾਂ ਵਿੱਚ ਪਾਏ ਜਾਂਦੇ ਹਨ। ਗਾਵਾਂ ਤੋਂ ਦੁੱਧ ਪ੍ਰਾਪਤ ਕੀਤਾ ਜਾਂਦਾ ਹੈ ਅਤੇ ਬੈਲਾਂ ਨੂੰ ਜੋੜਿਆ ਜਾਂਦਾ ਹੈ। ਦੋਨਾਂ ਤੋਂ ਮਾਸ, ਹੱਡ, ਖੱਲਾਂ, ਆਦਿ ਵੀ ਪ੍ਰਾਪਤ ਕੀਤੀਆਂ ਜਾਂਦੀਆਂ ਹਨ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 425, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.