ਗਾਚਨੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਾਚਨੀ (ਨਾਂ,ਇ) ਅੱਖਰ ਲਿਖਣ ਵਾਲੀਆਂ ਫੱਟੀਆਂ ਪੋਚਣ ਜਾਂ ਕੰਧਾਂ ਆਦਿ ’ਤੇ ਪਰੋਲਾ ਫੇਰਨ ਉਪਰੰਤ ਸੁੱਕ ਕੇ ਹਲਕੀ ਪੀਲੀ ਭਾਹ ਮਾਰਨ ਵਾਲੀ ਮਿੱਟੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2197, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗਾਚਨੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਾਚਨੀ [ਨਾਂਇ] ਫੱਟੀ ਪੋਚਣ ਲਈ ਵਰਤੀ ਜਾਂਦੀ ਮਿੱਟੀ , ਮੁਲਤਾਨੀ ਮਿੱਟੀ, ਗਾਚੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2191, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.