ਗਾਦ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਾਦ (ਨਾਂ,ਇ) ਖੂਹ, ਟੋਭੇ ਜਾਂ ਕੋਹਲੂ ਦੇ ਤੇਲ ਡਿੱਗਣ ਵਾਲੇ ਟੋਏ ਦੀ ਤਹਿ ਵਿੱਚੋਂ ਨਿਕਲੀ ਗਾਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3843, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗਾਦ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਾਦ [ਨਾਂਇ] ਖੂਹ ਟੋਭੇ ਆਦਿ ਦੀ ਗ਼ਾਰ, ਸਰੋਂ ਦੇ ਤੇਲ ਹੇਠਾਂ ਬੈਠੀ ਹੋਈ ਮੈਲ਼, ਗਾਰਾ , ਚਿੱਕੜ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3837, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗਾਦ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਾਦ. ਸੰ. ਗਾਧ. ਸੰਗ੍ਯਾ—ਜਲ ਦੇ ਹੇਠ ਦਾ ਥੱਲਾ । ੨ ਜਲ ਤੇਲ ਆਦਿਕ ਦੇ ਥੱਲੇ ਬੈਠੀ ਹੋਈ ਮੈਲ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3749, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.