ਗਾਧੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਾਧੀ (ਨਾਂ,ਇ) ਹਲਟ, ਵੇਲਣਾ ਜਾਂ ਖਰਾਸ ਆਦਿ ਨੂੰ ਗੇੜਨ ਵਾਲੀ ਲੰਮੀ ਲੱਕੜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4787, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗਾਧੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਾਧੀ [ਨਾਂਇ] ਉਹ ਲੰਬੀ ਲੱਕੜ ਜੋ ਬਲ਼ਦ ਆਦਿ ਖਿੱਚ ਕੇ ਹਲ਼ਟ ਜਾਂ ਵੇਲਣਾ ਆਦਿ ਨੂੰ ਘੁੰਮਾਉਂਦੇ ਹਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4779, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗਾਧੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਾਧੀ. ਹਰਹਟ ਅਤੇ ਖਰਾਸ ਹੱਕਣ ਵਾਲੇ ਦੀ ਗੱਦੀ , ਜਿਸ ਤੇ ਬੈਠ ਕੇ ਪਸ਼ੂ ਨੂੰ ਪ੍ਰੇਰੀਦਾ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4699, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.