ਗਾਹ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਾਹ (ਨਾਂ,ਪੁ) ਫਲ੍ਹੇ ਜਾਂ ਪਸ਼ੂਆਂ ਦੇ ਖੁਰਾਂ ਹੇਠਾਂ ਮਿੱਧ ਕੇ ਦਾਣੇ ਵੱਖ ਕਰਨ ਲਈ ਪਿੜ ਵਿੱਚ ਖਲਾਰਿਆ ਫ਼ਸਲ ਦਾ ਲਾਣ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5805, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗਾਹ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਾਹ [ਨਾਂਪੁ] ਗਾਹੁਣ ਦਾ ਭਾਵ ਜਾਂ ਕਿਰਿਆ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5799, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗਾਹ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਾਹ. ਸੰ. गाह्. ਧਾ—ਨ੄਍ ਕਰਨਾ, ਤੋੜਨਾ, ਹਿਲਾਉਣਾ, ਹੇਠ ਉੱਪਰ ਕਰਨਾ, ਸਨਾਨ ਕਰਨਾ। ੨ ਸੰਗ੍ਯਾ—ਗਾਹਣ ਦੀ ਕ੍ਰਿਯਾ. “ਲਾਟੂ ਮਧਾਣੀਆਂ ਅਨਗਾਹ.” (ਵਾਰ ਆਸਾ) ੩ ਗ੍ਰਹਣ. ਅੰਗੀਕਾਰ. “ਅਖਰੀ ਗਿਆਨੁ ਗੀਤ ਗੁਣਗਾਹ.” (ਜਪੁ) ੪ ਸੰ. ਗਾਹ. ਗੰਭੀਰਤਾ. ਡੂੰਘਿਆਈ। ੫ ਫ਼ਾ ਜਗਾ. ਥਾਂ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5642, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗਾਹ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਗਾਹ (ਕ੍ਰਿ. ਸੰਸਕ੍ਰਿਤ ਅਗਾਧ ਤੋਂ ਅਗਾਹੁ, ਗਾਹ) ੧. ਸਮੁੰਦਰ। ਯਥਾ-‘ਸੁਣਿਐ ਸਰਾ ਗੁਣਾ ਕੇ ਗਾਹ’ ਨਾਮ ਦੇ ਸੁਣਨ ਕਰ ਸਰੋਵਰ ਤੋਂ ਗੁਣਾਂ ਦਾ ਸਮੁੰਦ੍ਰ ਹੋ ਜਾਂਦਾ ਹੈ।

੨. (ਸੰਸਕ੍ਰਿਤ ਗਾਹ=ਰਿੜਕਨਾ) ਪਾਣੀ ਨੂੰ ਲੰਘ ਜਾਣਾ ਯਾ ਤਰ ਜਾਣ ਨੂੰ ਬੀ ਗਾਹੁਣਾ ਕਹਿੰਦੇ ਹਨ।

੩. -ਗਾਹ- ਜੋ ਬੌਲਦਾਂ ਦਾ ਪਾ ਕੇ ਕਣਕ ਦੇ ਦਾਣੇ ਤੂੜੀ ਤੋਂ ਵਖ ਕਰਦੇ ਹਨ, (ਯਾ ਸੰਸਕ੍ਰਿਤ ਗਾਹ-ਰਿੜਕਨਾ) ਉਸ ਤੋਂ ਗਾਹ ਦਾ ਭਾਵ ਵਿਵੇਚਨਾ ਤੇ ਵਿਚਾਰ ਬੀ ਕਰਦੇ ਹਨ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5594, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.