ਗਿੱਟਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਿੱਟਾ (ਨਾਂ,ਪੁ) ਲੱਤ ਦੀ ਪਿੰਞਣੀ ਅਤੇ ਪੈਰ ਤੋਂ ਉੱਤੇ ਦਾ ਜੋੜ; ਪੈਰ ਦੇ ਜੋੜ ਦੀ ਉੱਭਰਵੀਂ ਹੱਡੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1673, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗਿੱਟਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਿੱਟਾ [ਨਾਂਪੁ] ਪਿੰਜਣੀ ਅਤੇ ਪੈਰ ਦਾ ਜੋੜ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1667, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗਿੱਟਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਿੱਟਾ. ਸੰ. ਗੁਲੑਫ. ਪਾਦਗ੍ਰੰਥਿ. ਟਖ਼ਨਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1603, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.