ਗੁਣਾਂਕ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Coefficient (ਕਅਉਇਫਿਸ਼ਨਟ) ਗੁਣਾਂਕ: ਗਣਿਤ ਵਿੱਚ ਇਹ ਇਕ ਵਿਚੱਲ ਗੁਣਨਫਲ (a variable product) ਦਾ ਗ਼ੈਰ-ਬਦਲਵਾਂ ਕਾਰਕ (non-varying factor) ਹੈ ਜੋ ਇਕ ਅੰਕ ਜਾਂ ਮਾਤਰਾ ਹੁੰਦੀ ਹੈ ਜਿਸ ਨੂੰ ਪਹਿਲਾਂ ਰੱਖਿਆ ਜਾਂਦਾ ਹੈ ਅਤੇ ਹੋਰ ਮਾਤਰਾ ਨਾਲ ਗੁਣਨ ਕੀਤਾ ਜਾਂਦਾ ਹੈ ਜਿਵੇਂ 5x ਵਿੱਚ 5 ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 600, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.