ਗੁਪਾਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁਪਾਲ. ਵਿ—ਗੋਪਾਲਕ. ਗਵਾਲਾ। ੨ ਕ੍ਰਿ੄ਨ ਜੀ। ੩ ਜਗਤਨਾਥ ਵਾਹਿਗੁਰੂ ਦੇਖੋ, ਗੋ। ੪ ਗੁਲੇਰ ਦਾ ਰਾਜਾ , ਜੋ ਭੀਮਚੰਦ ਕਹਲੂਰੀਏ ਨਾਲ ਮਿਲਕੇ ਦਸ਼ਮੇਸ਼ ਨਾਲ ਆਨੰਦਪੁਰ ਦੇ ਜੰਗ ਵਿੱਚ ਲੜਿਆ. ਦੇਖੋ, ਵਿਚਿਤ੍ਰਨਾਟਕ। ੫ ਦੇਖੋ, ਚੌਪਈ ਦਾ ਰੂਪ (ਅ). ੬ ਦੇਖੋ, ਗੁਪਾਲਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7683, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗੁਪਾਲ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਗੁਪਾਲ ਵੇਖੋ ਗੋਪਾਲ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7658, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.