ਗੁਰੇਜ਼ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁਰੇਜ਼ [ਨਾਂਪੁ] ਪਰਹੇਜ਼ , ਨਾਪਸੰਦਗੀ, ਉਪੇਕਸ਼ਾ, ਟਾਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16791, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗੁਰੇਜ਼ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁਰੇਜ਼. ਫ਼ਾ ਟਲਜਾਣ ਦੀ ਕ੍ਰਿਯਾ। ੨ ਭੱਜਣਾ. “ਕਾਨ੍ਹ! ਗੁਰੇਜ ਮਕੁਨ.” (ਕ੍ਰਿਸਨਾਵ) ੩ ਕਸ਼ਮੀਰ ਦਾ ਇੱਕ ਇਲਾਕਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16704, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.