ਗੁਲੂਬੰਦ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁਲੂਬੰਦ (ਨਾਂ,ਪੁ) 1 ਇਸਤਰੀਆਂ ਦੇ ਗਲ਼ ਦਾ ਗਹਿਣਾ 2 ਗਲ਼ ਦੁਆਲੇ ਲਪੇਟਿਆ ਜਾਣ ਵਾਲਾ ਵਸਤਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1217, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗੁਲੂਬੰਦ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁਲੂਬੰਦ. ਸੰਗ੍ਯਾ—ਗਲ ਬੰਨ੍ਹਣ ਦਾ ਰੁਮਾਲ ਆਦਿਕ ਵਸਤ੍ਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1172, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.