ਗੁਜ਼ਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁਜ਼ਰ [ਨਾਂਪੁ] ਰਾਹ , ਰਸਤਾ , ਲਾਂਘਾ, ਸੜਕ; ਗੁਜ਼ਾਰਾ, ਬਸਰ, ਨਿਰਬਾਹ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8131, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗੁਜ਼ਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁਜ਼ਰ. ਫ਼ਾ ਸੰਗ੍ਯਾ—ਗਤਿ. ਨਿਕਾਸ । ੨ ਪ੍ਰਵੇਸ਼. ਪਹੁਚ। ੩ ਨਿਰਵਾਹ. ਗੁਜ਼ਾਰਾ. “ਮਾਫਕ ਗੁਜਰ ਤਹਾਂ ਧਨ ਪਾਵੋ.” (ਗੁਪ੍ਰਸੂ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8062, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.