ਗੁੱਟ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁੱਟ (ਨਾਂ,ਪੁ) ਹੱਥ ਅਤੇ ਬਾਂਹ ਦੇ ਜੋੜ ਵਾਲਾ ਹਿੱਸਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6472, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗੁੱਟ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁੱਟ (ਨਾ,ਪੁ) ਖੋਪੇ ਦਾ ਪੂਰਾ ਨਾਰੀਅਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6471, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗੁੱਟ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁੱਟ. ਸੰਗ੍ਯਾ—ਨਾਰੀਅਲ ਵਿੱਚੋਂ ਨਿਕਲਿਆ ਗੋਲਾਕਾਰ ਪਿੰਡ. ਖੋਪਾ. ਨਰੀਏਲ ਦੀ ਗਿਰੀ। ੨ ਵਿ—ਨਸ਼ੇ ਵਿੱਚ ਮਸ੍ਤ. ਮਖ਼ਮੂਰ। ੩ ਸੰਗ੍ਯਾ—ਗੁਥਵਾਂ ਫੁੱਲ । ੪ ਅਧਖਿੜਿਆ ਫੁੱਲ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6264, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.