ਗੁੱਤ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁੱਤ (ਨਾਂ,ਇ) ਡੋਰੀ ਜਾਂ ਪਰਾਂਦੇ ਵਿੱਚ ਗੁੰਦੇ ਹੋਏ ਇਸਤਰੀ ਦੀ ਪਿੱਠ ਪਿੱਛੇ ਲਟਕਦੇ ਕੇਸ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12878, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗੁੱਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁੱਤ [ਨਾਂਇ] ਲਮਕਦੇ ਹੋਏ ਗੁੰਦੇ ਕੇਸ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12723, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗੁੱਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁੱਤ. ਗ੍ਰਥਿਤ. ਗੁੰਫਿਤ. ਗੁੰਦੀ ਹੋਈ ਬੇਨੀ. ਡੋਰੀ ਵਿੱਚ ਗੁੰਦੇ ਹੋਏ ਕੇਸ਼.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12660, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.