ਗੋਂਡ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੋਂਡ [ਨਾਂਪੁ] ਇੱਕ ਜਾਤੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 36481, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗੋਂਡ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੋਂਡ [ਨਿਨਾਂ] ਇੱਕ ਰਾਗ਼ ਦਾ ਨਾਮ; ਇੱਕ ਜਾਤ ਦਾ ਨਾਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 36480, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗੋਂਡ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੋਂਡ. ਸੰ. गोण्ड. ਸੰਗ੍ਯਾ—ਇੱਕ ਜੰਗਲੀ ਜਾਤੀ, ਜੋ ਭੀਲਾਂ ਤੁੱਲ ਹੈ। ੨ ਵਿ—ਤੁੰਨਲ. ਜਿਸ ਦੀ ਤੁੰਨ ਦਾ ਮਾਸ ਬਾਹਰ ਉਭਰਿਆ ਹੋਇਆ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 36388, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.