ਘਟਣਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘਟਣਾ [ਕਿਅ] ਥੁੜਨਾ, ਘੱਟ ਹੋਣਾ, ਛੋਟਾ ਹੋਣਾ; ਉਤਰਨਾ (ਦਰਿਆ); ਡੁੱਬਣਾ (ਦਿਲ); ਮਾੜਾ ਹੋਣਾ (ਸਰੀਰ)


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5404, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਘਟਣਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘਟਣਾ. ਕ੍ਰਿ—ਕਮ ਹੋਣਾ. ਨ੍ਯੂਨ ਹੋਣਾ. “ਘਟੰਤ ਲਲਨਾ ਸੁਤ ਭ੍ਰਾਤ ਹੀਤੰ.” (ਸਹਸ ਮ: ੫) ੨ ਦੇਖੋ, ਘਟਨਾ ੪.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5355, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.