ਘਰੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘਰੀ. ਸੰਗ੍ਯਾ—ਘੜੀ. ਘਟਿਕਾ. “ਆਧੀ ਘਰੀ ਆਧੀਹੂ ਤੇ ਆਧ.” (ਸ. ਕਬੀਰ) ੨ ਮਿੱਟੀ ਦੀ ਮੱਘੀ । ੩ ਘਰ ਮੇਂ. “ਏਤੇ ਜੀਅ ਜਾਚੈ ਹਹਿ ਘਰੀ.” (ਮਲਾ ਨਾਮਦੇਵ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4853, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.