ਘੇਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘੇਰਾ (ਨਾਂ,ਪੁ) ਕਮੀਜ਼ ਦੇ ਥੱਲਵੇਂ ਪਾਸੇ ਦੀ ਅਤੇ ਸਲਵਾਰ ਦੇ ਨੇਫ਼ੇ ਦੀ ਚੌੜਾਈ; ਵਲਗਣ; ਘੇਰ ਲੈਣ ਦਾ ਭਾਵ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7810, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਘੇਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘੇਰਾ [ਨਾਂਪੁ] ਚੱਕਰ; ਚਾਰ-ਦਿਵਾਰੀ, ਵਲ਼ਗਣ, ਚਾਰ-ਚੁਫੇਰਾ, ਆਲ਼ਾ-ਦੁਆਲ਼ਾ; ਚਾਰ ਚੁਫੇਰਿਓਂ ਘੇਰ ਲੈਣ ਦਾ ਭਾਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7800, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਘੇਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘੇਰਾ. ਸੰਗ੍ਯਾ—ਚਾਰੇ ਪਾਸੇ ਦੀ ਸੀਮਾ (ਹੱਦ). ੨ ਦਾਇਰਾ. ਚੱਕਰ. ਮੰਡਲ (Circumference). ੩ ਚੁਫੇਰਿਓਂ ਰੋਕਣ ਦੀ ਕ੍ਰਿਯਾ। ੪ ਕ਼ਬ੒੠. “ਮੂਆ ਕਰਤ ਜਗ ਘੇਰਾ.” (ਵਿਚਿਤ੍ਰ) ਧਨ ਅਤੇ ਪ੍ਰਿਥਿਵੀ ਪੁਰ ਕ਼ਬ੒੠ ਕਰਦਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7618, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.