ਘੋਗੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘੋਗੜ (ਨਾਂ,ਪੁ) ਇੱਲ ਦਾ ਨਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4811, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਘੋਗੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘੋਗੜ [ਨਾਂਪੁ] ਇੱਕ ਜਾਨਵਰ ਜੋ ਗਿਰਝ ਵਰਗਾ ਹੁੰਦਾ ਹੈ; ਮੂਰਖ , ਬੇਵਕੂਫ਼, ਬੇਅਕਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4811, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਘੋਗੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘੋਗੜ. ਸੰਗ੍ਯਾ—ਇੱਕ ਮੈਲਖਾਣਾ ਪੰਛੀ, ਜੋ ਗਿਰਝ ਦੀ ਸ਼ਕਲ ਦਾ ਹੁੰਦਾ ਹੈ. ਦੇਖੋ, ਕਲਮੁਰਗ। ੨ ਭਾਵ—ਅਭੱਖ ਖਾਣ ਵਾਲਾ। ੩ ਬੇਅਕਲ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4301, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਘੋਗੜ ਸਰੋਤ : ਪੰਜਾਬੀ ਵਿਸ਼ਵ ਕੋਸ਼–ਜਿਲਦ ਨੌਵੀਂ, ਭਾਸ਼ਾ ਵਿਭਾਗ ਪੰਜਾਬ

ਘੋਗੜ : ਇਹ ਗਿਰਝ ਵਰਗਾ ਇਕ ਮੈਲਖਾਣਾ ਪੰਛੀ ਹੈ, ਜਿਸ ਨੂੰ ਕਲਮੁਰਗ ਜਾਂ ਬੱਗੀ ਇੱਲ ਵੀ ਕਿਹਾ ਜਾਂਦਾ ਹੈ। ਇਸ ਦੀ ਮਦੀਨ ਦਾ ਰੰਗ ਕਾਲਾ ਹੁੰਦਾ ਹੈ, ਜਿਹੜੀ ਜੂਨ-ਜੁਲਾਈ ਦੀ ਸਖ਼ਤ ਗਰਮੀ ਦੀ ਰੁੱਤੇ ਦਰਖ਼ਤਾਂ ਉੱਤੇ ਆਲ੍ਹਣਾ ਬਣਾਉਂਦੀ ਹੈ ਤੇ ਅੰਡੇ ਦਿੰਦੀ ਹੈ।

          ਪਿੰਡ ਦੀ ਗੰਦਗੀ ਆਦਿ ਇਸ ਦੀ ਖ਼ੁਰਾਕ ਹੈ। ਇਹ ਆਮ ਤੌਰ ਤੇ ਚੁੱਪ ਰਹਿੰਦੀ ਹੈ, ਸਿਰਫ਼ ਉਦੋਂ ਹੀ ਬੋਲਦਾ ਤੇ ਕਲੋਲਾਂ ਕਰਦਾ ਹੈ, ਜਦੋਂ ਇਸ ਦਾ ਕਾਮ ਉਤੇਜਿਤ ਹੁੰਦਾ ਹੈ।


ਲੇਖਕ : ਭਾਸ਼ਾ ਵਿਭਾਗ,
ਸਰੋਤ : ਪੰਜਾਬੀ ਵਿਸ਼ਵ ਕੋਸ਼–ਜਿਲਦ ਨੌਵੀਂ, ਭਾਸ਼ਾ ਵਿਭਾਗ ਪੰਜਾਬ, ਹੁਣ ਤੱਕ ਵੇਖਿਆ ਗਿਆ : 1630, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2016-03-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.