ਚਜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਜ. ਸੰਗ੍ਯਾ—ਚਨਾਬ (ਚੰਦ੍ਰਭਾਗਾ) ਅਤੇ ਜੇਹਲਮ (ਵਿਤਸ੍ਤਾ) ਦੇ ਮੱਧ ਦਾ ਦੋਆਬ । ੨ ਸੰ. चय्र्य —ਚਯ੗. ਕਰਨ ਯੋਗ੍ਯ ਕਰਮ. ਆਚਾਰ. ਕੰਮ ਕਰਨ ਦਾ ਵੱਲ. “ਚਜ ਆਚਾਰ ਕਿਛੁ ਬਿਧਿ ਨਹੀਂ ਜਾਨੀ.” (ਆਸਾ ਮ: ੫) ਦੇਖੋ, ਚਜੁ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11868, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.