ਚਸਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਸਕ (ਨਾਂ,ਇ) ਚੋਭ ਵਾਲੀ ਚੀਸ; ਤਰਾਟ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2059, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚਸਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਸਕ 1 [ਨਾਂਇ] ਚੁਭਵੀਂ ਪੀੜ, ਤ੍ਰਾਟ 2 [ਨਾਂਪੁ] ਨਸ਼ਾ ਪੀਣ ਵਾਲ਼ਾ ਪਿਆਲਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2059, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚਸਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਸਕ. ਸੰਗ੍ਯਾ—ਚੀਸ. ਕਰਕ. ਚੁਭਵੀਂ ਪੀੜ। ੨ ਸੰ. ਚ੄ਕ. ਸ਼ਰਾਬ ਪੀਣ ਦਾ ਪਾਤ੍ਰ । ੩ ਸ਼ਹਦ. ਮਧੁ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1993, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.