ਚਾਪੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਾਪੜ (ਨਾਂ,ਪੁ) ਦੁੱਧ ਦਾ ਹਾਰਾ ਜਾਂ ਭੜੋਲੇ ਆਦਿ ਦਾ ਮੂੰਹ ਢੱਕਣ ਲਈ ਮਿੱਟੀ ਦਾ ਥੱਪ ਕੇ ਬਣਾਇਆ ਢੱਕਣ; ਕੰਧ ਤੋਂ ਲੱਥਾ ਮਿੱਟੀ ਦਾ ਲਿਓੜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3479, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚਾਪੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਾਪੜ [ਨਾਂਪੁ] ਭੜੋਲੇ ਦਾ ਉਤਲਾ ਢੱਕਣ [ਵਿਸ਼ੇ] ਮੋਟਾ ਕਰੂਪ ਆਦਮੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3467, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.