ਚੁਆਤੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੁਆਤੀ (ਨਾਂ,ਇ) ਤੀਲ੍ਹੀ ਜਾਂ ਪਤਲੇ ਤੀਲ੍ਹੇ ਦੇ ਸਿਰੇ ਤੇ ਲੱਗੀ ਅੱਗ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3118, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚੁਆਤੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੁਆਤੀ [ਨਾਂਪੁ] ਮੱਚਦੀ ਤੀਲੀ ਜਾਂ ਲੱਕੜ ਦਾ ਟੁੱਕੜਾ, ਮੱਚਦੀ ਮਸ਼ਾਲ; ਚੁਗਲੀ; ਛੇੜਖ਼ਾਨੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3118, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੁਆਤੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੁਆਤੀ ਸੰਗ੍ਯਾ—ਮੁਆਤਾ. ਮੁਆਤੀ. ਮੁਰਿਆੜ. ਉਲਕਾ. ਚੁਮਾਤਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3028, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.