ਚੈਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੈਨ [ਨਾਂਪੁ] ਅਰਾਮ, ਸ਼ਾਂਤੀ, ਅਮਨ, ਟਿਕਾਅ, ਕਰਾਰ , ਸਕੂਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13728, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੈਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੈਨ. ਸੰਗ੍ਯਾ—ਸੁਖ. ਸ਼ਾਂਤਿ. “ਹਰਿ ਪਿਰ ਬਿਨੁ ਚੈਨ ਨ ਪਾਈਐ.” (ਮਾਝ ਦਿਨ ਰੈਣ) ੨ ਦੇਖੋ, ਚਯਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13574, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਚੈਨ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਚੈਨ (ਸੰ.। ਸੰਸਕ੍ਰਿਤ ਸ਼ਯਨ। ਹਿੰਦੀ ਤੇ ਪੰਜਾਬੀ ਚੈਨ) ਸੁਖ , ਅਰਾਮ, ਸ਼ਾਂਤ। ਯਥਾ-‘ਗੁਨ ਗਾਵਤ ਸੁਖ ਚੈਨ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 13552, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.