ਚੋਣਕਾਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੋਣਕਾਰ [ਨਾਂਪੁ] ਚੁਣਨ ਵਾਲ਼ਾ ਵਿਅਕਤੀ , ਵੋਟਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 980, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੋਣਕਾਰ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Elector_ਚੋਣਕਾਰ: ਚੋਣਕਾਰ ਸ਼ਬਦ ਲੋਕ ਪ੍ਰਤੀਨਿਧਤਾ ਐਕਟ, 1950 ਦੀ ਧਾਰਾ 2 (1) (ਹ) ਵਿਚ ਪਰਿਭਾਸ਼ਤ ਕੀਤਾ ਗਿਆ ਹੈ ਅਤੇ ਉਸ ਅਨੁਸਾਰ, ‘‘ਕਿਸੇ ਹਲਕੇ ਦੇ ਸਬੰਧ ਵਿਚ ਚੋਣਕਾਰ ਦਾ ਮਤਲਬ ਹੈ ਕੋਈ ਵਿਅਕਤੀ ਜਿਸ ਦਾ ਨਾਂ ਉਸ ਹਲਕੇ ਦੀ ਤਤਸਮੇਂ ਨਾਫ਼ਜ਼ ਚੋਣਕਾਰ ਸੂਚੀ ਵਿਚ ਦਰਜ ਹੋਵੇ ਅਤੇ ਜੋ ਲੋਕ ਪ੍ਰਤੀਨਿਧਤਾ ਐਕਟ, 1950 ਦੀ ਧਾਰਾ 16 ਵਿਚ ਜ਼ਿਕਰ ਕੀਤਿਆਂ ਨਾਕਾਬਲੀਅਤਾਂ ਦੇ ਤਾਬੇ ਨ ਹੋਵੇ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 838, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.