ਚੋਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੋਰ (ਨਾਂ,ਪੁ) ਧਨ ਮਾਲ ਚੁਰਾਉਣ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14810, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚੋਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੋਰ [ਨਾਂਪੁ] ਦਾਅ ਲਾ ਕੇ ਚੀਜ਼ਾਂ ਚੁੱਕ ਲੈ ਜਾਣ ਵਾਲ਼ਾ ਵਿਅਕਤੀ; ਜ਼ਖ਼ਮ ਦਾ ਅੰਦਰਲਾ ਹਿੱਸਾ ਜੋ ਰਾਜ਼ੀ ਨਾ ਹੋਇਆ ਹੋਵੇ; ਛੱਤ ਦੀ ਕੋਈ ਅਦ੍ਰਿਸ਼ਟ ਮੋਰੀ ਜਿੱਥੋਂ ਪਾਣੀ ਚੋਂਦਾ ਹੋਵੇ; ਤਾਸ਼ ਦੇ

ਖਿਡਾਰੀ ਵੱਲੋਂ ਲੁਕਾਇਆ ਪੱਤਾ ਜੋ ਖੇਡਿਆ ਨਾ ਜਾਵੇ [ਵਿਸ਼ੇ] ਜੋ ਦਿਸਦਾ ਨਾ ਹੋਵੇ, ਲੁਕਵਾਂ, ਗੁਪਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14801, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੋਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੋਰ. ਸੰ. ਸੰਗ੍ਯਾ—ਚੁਰਾਉਣ ਵਾਲਾ ਆਦਮੀ. ਤਸਕਰ. ਦੁਜ਼ਦ. ਦੇਖੋ, ਚੁਰ ਧਾ. “ਅਸੰਖ ਚੋਰ ਹਰਾਮਖੋਰ.” (ਜਪੁ) ਦੇਖੋ, ਚੌਰ । ੨ ਸੰ. ਚੌਯ੗. ਚੋਰੀ. ਦੁਜ਼ਦੀ. ਚੋਰ ਦਾ ਕਰਮ. “ਕਰਿ ਦੁਸਟੀ ਚੋਰ ਚੁਰਾਇਆ.” (ਗਉ ਮ: ੪) ੩ ਦਸਮਗ੍ਰੰਥ ਦੇ ੧੨ ਚਰਿਤ੍ਰ ਵਿੱਚ ਲਿਖਾਰੀ ਨੇ ਚੌਰ ਦੀ ਥਾਂ ਚੋਰ ਸ਼ਬਦ ਲਿਖ ਦਿੱਤਾ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14675, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਚੋਰ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਚੋਰ (ਸੰ.। ਸੰਸਕ੍ਰਿਤ) ਚੋਰੀ ਕਰਨ ਵਾਲਾ, ਕਿਸੇ ਸ਼ੈ ਨੂੰ ਉਸ ਦੇ ਮਾਲਕ ਦੀ ਖਬਰ ਤੇ ਆਗ੍ਯਾ ਤੋਂ ਬਿਨਾਂ ਲੈ ਲੈਣ ਵਾਲਾ। ਯਥਾ-‘ਚੋਰੁ ਕੀਆ ਚੰਗਾ ਕਿਉ ਹੋਇ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 14654, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.