ਚੌੜਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੌੜਾ [ਵਿਸ਼ੇ] ਲੰਮਾਈ ਜਾਂ ਉਚਾਈ ਦੀਆਂ ਬਾਹੀਆਂ ਵਿਚਲੀ ਵਿੱਥ ਦਾ ਸੂਚਕ; ਖੁੱਲ੍ਹਾ, ਫੈਲਿਆ ਹੋਇਆ; ਮੋਟਾ ਪੱਟ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8689, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੌੜਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੌੜਾ ਵਿ—ਲੰਬਾਈ ਰੁਖ਼ ਦੇ ਦੋਹਾਂ ਪਾਸਿਆਂ ਤੋਂ ਭਿੰਨ ਦਿਸ਼ਾ(ਅ਼ਰ੒) ਵਿੱਚ ਫੈਲਿਆ ਹੋਇਆ, (ਹੋਈ).


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8522, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.