ਚੰਦੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੰਦੀ (ਨਾਂ,ਇ) ਜ਼ਨਾਨਾ ਨੱਥ ਨੂੰ ਲੱਗੀਆਂ ਦੋ ਨਿੱਕੀਆਂ ਫੁੱਲੀਆਂ ਵਿਚਕਾਰ ਬਰੀਕ ਨਗ ਵਾਲੀ ਟਿੱਕੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1106, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚੰਦੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੰਦੀ [ਨਾਂਇ] ਇੱਕ ਗਹਿਣਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1105, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੰਦੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੰਦੀ ਫ਼ਾ ਚੰਦ-ਈਂ. ਕਿਤਨੇ ਹੀ. ਕਿਤਨੇ. “ਚੰਦੀ ਹਜਾਰ ਆਲਮ ਏਕਲ ਖਾਨਾ.” (ਤਿਲੰ ਨਾਮਦੇਵ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1037, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.