ਚੰਮ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੰਮ (ਨਾਂ,ਪੁ) ਡੰਗਰ ਪਸ਼ੂ ਦੀ ਲਾਹੀ ਹੋਈ ਖੱਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7178, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚੰਮ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੰਮ [ਨਾਂਪੁ] ਚਮੜਾ, ਖੱਲ , ਧੌੜੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7170, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੰਮ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੰਮ. ਸੰਗ੍ਯਾ—ਚਮ੗. ਚਾਮ. ਤੁਚਾ. ਖੱਲ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7036, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.