ਚੱਪਣੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੱਪਣੀ (ਨਾਂ,ਇ) 1 ਘੜੇ ਜਾਂ ਮੱਘੇ ਆਦਿ ਦਾ ਮੂੰਹ ਕੱਜਣ ਵਾਲਾ ਢੱਕਣ 2 ਗੋਡੇ ਦੇ ਉਤਲੇ ਪਾਸੇ ਦੀ ਖ਼ਮਦਾਰ ਹੱਡੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2794, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚੱਪਣੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੱਪਣੀ [ਨਾਂਇ] ਗੋਡੇ ਦੀ ਗੋਲ਼ ਹੱਡੀ, ਛੋਟਾ ਚੱਪਣ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2786, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੱਪਣੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੱਪਣੀ. ਘੜੇ ਹਾਂਡੀ ਆਦਿ ਦਾ ਮੂੰਹ ਢਕਣ ਦੀ ਠੂਠੀ । ੨ ਚੱਪਣ ਦੇ ਆਕਾਰ ਦੀ ਗੋਡੇ ਦੀ ਹੱਡੀ. Patella.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2574, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.