ਛਤੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਤੁ. ਸੰ. ਛਤ੍ਰ. ਸੰਗ੍ਯਾ—ਛਾਤਾ. ਛਤਰੀ । ੨ ਰਾਜਿਆਂ ਦਾ ਰਾਜਚਿੰਨ੍ਹਰੂਪ ਛਤ੍ਰ (ਆਤਪਤ੍ਰ). “ਨਿਹਚਲੁ ਚਉਰ ਛਤੁ.” (ਵਾਰ ਰਾਮ ੨ ਮ: ੫) “ਇਕੁ ਸਾਹਿਬੁ ਸਿਰ ਛਤੁ.” (ਆਸਾ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14526, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.