ਛਤ੍ਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਤ੍ਰ. ਸੰਗ੍ਯਾ—ਦੇਖੋ, ਛਤੁ. “ਛਤ੍ਰ ਨ ਪਤ੍ਰ ਨ ਚਉਰ ਨ.” (ਸਵੈਯੇ ਸ੍ਰੀ ਮੁਖਵਾਕ ਮ: ੫) ੨ ਸੰ. ਛਤ੍ਵਰ ਦਾ ਸੰਖੇਪ. ਘਰ. ਨਿਵਾਸ. “ਸੰਲਗਨ ਸਭ ਸੁਖ ਛਤ੍ਰ.” (ਮਾਰੂ ਅ: ਮ: ੫) ਆਕਾਸ਼ ਸਭ ਨਾਲ ਸਮਾਨ ਲੱਗਾ ਹੋਇਆ ਅਤੇ ਸਭ ਲਈ ਸੁਖਦਾਈ ਨਿਵਾਸ ਦਾ ਅਸਥਾਨ ਹੈ। ੩ ਵਿ—ਛਤ੍ਰਾਕਾਰ. ਘਟਾਟੋਪ. “ਦਹ ਦਿਸ ਛਤ੍ਰ ਮੇਘ ਘਟਾ.” (ਸੋਰ ਮ: ੫) ੪ ੖ਤ੍ਰਿਯ. ਛਤ੍ਰੀ. ਦੇਖੋ, ਛਿਤੰਕੀਸ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8845, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.