ਛਾਬਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਾਬਾ (ਨਾਂ,ਪੁ) ਤੱਕੜੀ ਦਾ ਇੱਕ ਪੱਲੜਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3060, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਛਾਬਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਾਬਾ [ਨਾਂਪੁ] ਛੋਟੀ ਚੌੜੇ ਮੂੰਹ ਵਾਲ਼ੀ ਤੇ ਘੱਟ ਡੂੰਘੀ ਟੋਕਰੀ ਜਿਸ ਵਿੱਚ ਰੋਟੀ ਸਬਜ਼ੀ ਆਦਿ ਰੱਖੀ ਜਾਂਦੀ ਹੈ, ਬੋਹੀਆ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3054, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਛਾਬਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਾਬਾ ਸੰਗ੍ਯਾ—ਤੱਕੜੀ (ਤਰਾਜ਼ੂ) ਦਾ ਪਲੜਾ. “ਜਿਹਬਾ ਡੰਡੀ ਇਹ ਘਟੁ ਛਾਬਾ.” (ਮਾਰੂ ਮ: ੧) ੨ ਟੋਕਰੀ. ਛੋਟਾ ਟੋਕਰਾ , ਜੋ ਬਹੁਤ ਡੂੰਘਾ ਨਹੀਂ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2876, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਛਾਬਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਛਾਬਾ (ਸੰ.। ਪੰਜਾਬੀ) ਤਕੜੀ ਦਾ ਛਾਬਾ, ਪੱਲੜਾ। ਯਥਾ-ਜਿਹਬਾ ਡੰਡੀ ਇਹੁ ਘਟ ਛਾਬਾ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2838, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.