ਛਾਮਨੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਾਮਨੀ. ਸੰਗ੍ਯਾ—ਛਾਇਆ. ਸਾਯਹ. “ਇਹ ਬਿਰਖ ਛਾਮਨੀ.” (ਰਾਮ ਮ: ੫ ਪੜਤਾਲ) ੨ ਦੇਖੋ, ਛਾਵਨੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 137, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਛਾਮਨੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਛਾਮਨੀ (ਸੰ.। ਸੰਸਕ੍ਰਿਤ ਛਾਯਾ। ਪੁ. ਪੰਜਾਬੀ ਛਾਮ) ਛਾਯਾ। ਯਥਾ-‘ਸੁਤ ਕਲਤ੍ਰ ਭ੍ਰਾਤ ਮੀਤ ਉਰਝਿ ਪਰਿਓ ਭਰਮਿ ਮੋਹਿਓ ਇਹ ਬਿਰਖ ਛਾਮਨੀ’*

----------

* ਪੰਜਾਬੀ ਦਾ ਪਦ ਛਾਵਨੀ (cantonment) ਇਸੇ ਛਾਮ ਤੇ ਛਾਮਨੀ ਤੋਂ ਬਣਿਆ ਹੈ। ਛਾਵਨੀ=ਛਾਯਾ ਵਾਲੀ ਥਾਂ। ਫੌਜਾਂ ਲਈ ਜੋ ਛਾਯਾ ਵਾਲੀ ਥਾਂ ਬਣੇ ਸੋ ਛਾਵਨੀ, ਜਿਥੇ ਅਮਨ ਸਮੇਂ ਰਹਿੰਦੇ ਹਨ। ਜਦੋਂ ਧਾਵੇ ਤੇ ਹੋਣ ਤਦੋਂ ਛਾਂ ਵਾਲੀ ਥਾਂ ਨਹੀਂ ਮਿਲਦੀ। ਦੇਖੋ , ਛਾਵਨੀ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 127, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.