ਛੀਂਬਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੀਂਬਾ (ਨਾਂ,ਪੁ) ਕੱਪੜਾ ਸਿਊਂਣ ਦਾ ਕਿੱਤਾ ਕਰਨ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5380, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਛੀਂਬਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੀਂਬਾ [ਨਾਂਪੁ] ਇੱਕ ਜਾਤ ਜਾਂ ਗੋਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5374, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਛੀਂਬਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੀਂਬਾ ਦੇਖੋ, ਛੀਪਾ. “ਨਾਮਾ ਛੀਬਾ ਕਬੀਰ ਜੋਲਾਹਾ ਪੂਰੇ ਗੁਰੁ ਤੇ ਗਤਿ ਪਾਈ.” (ਸ੍ਰੀ ਅ: ਮ: ੩)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5156, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.