ਛੇਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੇਕ [ਨਾਂਪੁ] ਸੁਰਾਖ਼ , ਮੋਰੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11683, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਛੇਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੇਕ. ਸੰਗ੍ਯਾ—ਛੇਦ. ਸੂਰਾਖ਼. ਰੰਧ੍ਰ. ਮੋਰੀ. “ਪਰਾ ਕਰੇਜੇ ਛੇਕੁ.” (ਸ. ਕਬੀਰ) “ਬੇੜਾ ਜਰਜਰਾ ਫੂਟੇ ਛੇਕ ਹਜਾਰ.” (ਸ. ਕਬੀਰ) ੨ ਖੰਡਨ. ਨਿ੄੥ਧ. “ਛੇਕ ਛਾਡੇ ਛਤ੍ਰੀ , ਕਰ ਕਾਹੁੰ ਅਤ੍ਰ ਨਾ ਧਰ੍ਯੋ.” (ਕਵਿ ੫੨) ਦੇਖੋ, ਛੇਕਣਾ । ੩ ਸੰ. ਪਾਲਤੂ ਪੰਛੀ। ੪ ਵਿ—ਚਤੁਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11580, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.