ਛੋਟਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੋਟਾ [ਵਿਸ਼ੇ] ਨਿੱਕਾ; ਸਧਾਰਨ , ਤੁੱਛ, ਮਾਮੂਲੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6293, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਛੋਟਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੋਟਾ. ਵਿ—. ਉਮਰ ਅਥਵਾ ਕੱਦ ਵਿੱਚ ਘੱਟ। ੨ ਓਛਾ. ਤੁੱਛ। ੩ ਸੰ. शौटीय्र्य —ਸ਼ੌਟੀਯ੗. ਸੰਗ੍ਯਾ—ਬਲ. ਪਰਾਕ੍ਰਮ. “ਕੋਟ ਨ ਓਟ ਨ ਕੋਸ ਨ ਛੋਟਾ.” (ਸਵੈਯੇ ਸ੍ਰੀ ਮੁਖਵਾਕ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6166, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.