ਛੋਪ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੋਪ (ਨਾਂ,ਇ) ਤ੍ਰਿੰਞਣ ਵਿੱਚ ਬੈਠ ਕੇ ਕੱਤਣ ਲਈ ਛੱਜ ਆਦਿ ਵਿੱਚ ਰੱਖੀਆਂ ਪੂਣੀਆਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11138, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਛੋਪ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੋਪ [ਨਾਂਇ] ਔਰਤਾਂ ਦਾ ਸਿਰ ਉੱਤੇ ਲੈਣ ਵਾਲ਼ਾ ਲਾਲ ਰੰਗ ਦਾ ਕੱਪੜਾ; ਇਕੱਠਿਆਂ ਬੈਠ ਕੇ ਕੱਤਣ ਲਈ ਗਿਣ ਕੇ ਰੱਖੀਆਂ ਹੋਈਆਂ ਪੂਣੀਆਂ, ਭੰਡਾਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11135, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਛੋਪ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੋਪ. ਸੰਗ੍ਯਾ—ਇਸਤ੍ਰੀਆਂ ਦੇ ਓਢਣ ਦਾ ਵਸਤ੍ਰ, ਜੋ ਲਾਲ ਰੰਗ ਦਾ ਕਸ਼ੀਦੇਦਾਰ ਹੁੰਦਾ ਹੈ। ੨ ਛੁਪਾਉ. ਦੁਰਾਉ। ੩ ਸਪਰਸ਼. ਛੁਹਣਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11023, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.