ਛੌਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੌਰ (ਨਾਂ,ਪੁ) ਮੱਕੀ, ਚਰੀ, ਬਾਜਰੇ ਆਦਿ ਦੇ ਸੁੱਕੇ ਟਾਂਡਿਆਂ ਦਾ ਖੜ੍ਹੇ ਰੁਖ਼ ਲਾਇਆ ਢੇਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5183, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਛੌਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੌਰ. ਸੰਗ੍ਯਾ—ਚਰ੍ਹੀ, ਮੱਕੀ ਆਦਿਕ ਪੈਲੀ ਕੱਟਕੇ ਗੁਹਾਰੇ ਦੀ ਸ਼ਕਲ ਦਾ ਲਾਇਆ ਅੰਬਾਰ । ੨ ਦੇਖੋ, ਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4974, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First