ਛੜੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੜੀ (ਨਾਂ,ਇ) ਪਤਲੀ ਸੋਟੀ; ਗੁੱਗੇ ਪੀਰ ਦੀ ਝੰਡੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6031, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਛੜੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੜੀ [ਨਾਂਇ] ਸੋਟੀ, ਛਮਕ; ਗੁੱਗੇ ਪੀਰ ਦੀ ਝੰਡੀ; ਖੁੰਡੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6025, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਛੜੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੜੀ. ਛੜਾ ਦਾ ਇਸਤ੍ਰੀ ਲਿੰਗ । ੨ ਸੰਗ੍ਯਾ—ਛਟੀ. ਸੋਟੀ। ੩ ਗੁੱਗੇ ਪੀਰ ਦੀ ਧੁਜਾ (ਝੰਡਾ). ੪ ਕਸ਼ਮੀਰ ਵਿੱਚ ਅਮਰਨਾਥ ਅਤੇ ਕੁੱਲੂ ਵਿੱਚ ਸ਼੍ਰੀ ਮਨਮਹੇਸ਼ ਦੀ ਧੁਜਾ ਨੂੰ ਭੀ “ਛੜੀ” ਆਖਦੇ ਹਨ, ਜਿਸ ਪਿੱਛੇ ਯਾਤ੍ਰੀਲੋਕ ਚਲਦੇ ਹਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5867, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.