ਛੱਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੱਕ (ਨਾਂ,ਇ) ਦੋਹਤਰੀ ਦੇ ਵਿਆਹ ਸਮੇਂ ਨਾਨਕਿਆਂ ਵੱਲੋਂ ਦਾਜ ਦੇ ਰੂਪ ਵਿੱਚ ਦਿੱਤੀਆਂ ਜਾਣ ਵਾਲੀਆਂ ਵਸਤਾਂ, ਗਹਿਣੇ, ਕੱਪੜੇ, ਭਾਂਡੇ ਆਦਿ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11668, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਛੱਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੱਕ [ਨਾਂਇ] ਉਹ ਗਹਿਣੇ ਜਾਂ ਕੱਪੜੇ ਜੋ ਨਾਨਕੇ ਲਿਆਉਂਦੇ ਹਨ, ਨਾਨਕਿਆਂ ਵੱਲੋਂ ਵਿਆਹ ਦੇ ਮੌਕੇ’ਤੇ ਦਿੱਤਾ ਸਾਜ਼ੋ-ਸਮਾਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11659, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਛੱਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੱਕ. ਛਕ (ਸ਼ੋਭਾ) ਦਾ ਸਾਮਾਨ. ਨਾਨਕਿਆਂ ਵੱਲੋਂ ਦੋਹਤ੍ਰੇ ਅਤੇ ਦੋਹਤ੍ਰੀ ਨੂੰ ਵਿਆਹ ਸਮੇਂ ਦਿੱਤਾ ਵਸਤ੍ਰ ਭੂਖਣ ਆਦਿ ਸਾਮਾਨ. ਨਾਨਕਛੱਕ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11511, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.