ਛੱਟਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੱਟਾ (ਨਾਂ,ਪੁ) ਹੱਥ ਨਾਲ ਬੀ ਖਿਲਾਰ ਕੇ ਕੀਤੀ ਬਿਜਾਈ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6258, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਛੱਟਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੱਟਾ [ਨਾਂਪੁ] ਹੱਥ ਨਾਲ਼ ਖੇਤ ਵਿੱਚ ਦਾਣੇ ਖਿਲਾਰਨ ਦੀ ਕਿਰਿਆ ਜਾਂ ਭਾਵ; ਨਾਮਾਤਰ ਮੀਂਹ; ਹੱਲਾ, ਧਾਵਾ; ਚਮਕ, ਲਿਸ਼ਕ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6256, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਛੱਟਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੱਟਾ. ਸੰਗ੍ਯਾ—ਛਿੱਟਾ. ਛੀਂਟਾ. ਜਲ ਅਥਵਾ ਕਿਸੇ ਹੋਰ ਦ੍ਰਵ ਪਦਾਰਥ ਦਾ ਤੁਬਕਾ । ੨ ਜਲਬੂੰਦਾਂ ਦੀ ਤਰਾਂ ਖੇਤ ਵਿੱਚ ਬੀਜ ਦੇ ਬਰਖਾਉਣ ਦੀ ਕ੍ਰਿਯਾ. ਪੋਰ ਤੋਂ ਬਿਨਾ, ਹੱਥ ਨਾਲ ਬੀਜ ਦਾ ਵਿਖੇਰਨਾ। ੩ ਵਿ—ਮੁੰਚਿਤ. ਛੱਡਿਆ. “ਚਟਦੈ ਛੱਟਾ.” (ਦੱਤਾਵ) ਝਟਿਤਿ (ਛੇਤੀ) ਛੱਡਿਆ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6051, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First